ਸਾਡੇ ਪਿਆਰ ਦੀ ਸੋਹਣਿਆ ਕਦਰ ਤਾਂ ਕਰ.. ਤੈਨੂੰ ਮਿਲ ਗਏ ਹਾਂ ਥੋੜਾ ਸਬਰ ਤਾ ਕਰ।
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
ਇਹ ਵੀ ਨਹੀੰ ਕਿ ਖੁਸ਼ੀ ਵਿੱਚ ਛਾਲਾਂ ਮਾਰਦੇ ..ਇਹ ਵੀ ਨਹੀੰ ਕਿ ਵਿੱਚੋ ਵਿੱਚੀ ਮਰੀ ਜਾਨੇ ਆਂ .. ਹਾਰੇ ਨਹੀੰ ਲੜਾਈ ਹਾਲੇ ਲੜੀ ਜਾਨੇ ਆਂ .. ਦੋ ਦੋ ਹੱਥ ਜਿੰਦਗੀ ਨਾ ਕਰੀ ਜਾਨੇ ਆਂ…..
ਹਰ ਕੋਸ਼ਿਸ਼ ਕਰੁਗਾ ਕੇ ਮੁੱਲ ਮੋੜਾ ਤੇਰੀ ਕੁਖ ਦਾ, . … ਹਜੇ ਚੱਲਦਾ ੲੇ ਮਾੜਾ Tímê ਮਾਂ ਤੇਰੇ ਪੁੱਤ ਦਾ.
ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!
ਲੋਕਾਂ ਨੇ ਰੋਜ਼ ਕੁਛ ਨਵਾਂ ਮੰਗਿਆ ਖੁਦਾ ਕੋਲੋ ….ਇੱਕ ਮੈਂ ਹੀ ਹਾਂ ਜੋ ਤੇਰੇ ਖਿਆਲ ਤੋ ਅੱਗੇ ਨੀ ਵੱਧ ਸਕਿਆ
ਲੋਕੋ ਮੈਂ ਪਾਕ ਮੁਹੱਬਤ ਹਾਂ, ਮੈਨੂੰ ਰਹਿਮਤ ਪੀਰ ਫ਼ਕੀਰਾਂ ਦੀ.. ਮੈਂ ਮੇਲਾ ਸੱਚੀਆਂ ਰੂਹਾਂ ਦਾ, ਮੈਂ ਨਹੀਓ ਖੇਡ ਸਰੀਰਾਂ ਦੀ
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
#ranachahal #imjot #ijotc @iam_rana
Friday, November 11, 2016
Top-8 Punjabi Status in Punjabi Fonts
Tags
Subscribe to:
Post Comments (Atom)
No comments:
Post a Comment