Punjabi funny status
- ਪੰਜਾਬ ਹੀ ਇੱਕ ਐਸੀ ਥਾਂ ਆ…ਜਿੱਥੇ ਲੋਕ ਲੜਨ ਤੋਂ ਪਹਿਲਾਂ ਕਹਿੰਦੇ ਆ…! ਤੂੰ ਹੱਥ ਤਾਂ ਲਾਕੇ ਦਖਾ….!
ਲੜਨ ਤੋਂ ਬਾਅਦ ਕਹਿੰਦੇ ਆ…! ਤੂੰ ਸਾਲਿਆ ਹੱਥ ਕਿੱਦਾਂ ਲਾਇਆ…. - ਦੁਨੀਆ ਦੀ ਸਭ ਤੋ ਛੋਟੀ ‘LOVE STORY’
ਮੁੰਡਾ ਕੁੜੀ ਨੂੰ : ਗਲ ਸੁਣੀ
ਕੁੜੀ : ਹਾਂਜੀ ਵੀਰ ਜੀ. THE END - ਤੇਰਾ ਪਿਆਰ ਨਾ ਆਵੇ ਸਮਝ ਕੁੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ…ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ…ਤੇ… ਮੈ temple run ਵਾਂਗ ਤੇਰੇ ਪਿਛੇ ਰਹਾ ਭੱਜਦਾ…
- ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ
- ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ
- ਪੇਪਰ ਚ ਪੁਛੀਆ ਗਿਆ ..ਚੈਲੰਜ ਕੀ ਹੈ??.ਪੱਪੂ ਨੇ ਸਾਰਾ…..ਪੇਪਰ ਖਾਲੀ ਛੱਡ ਦਿੱਤਾ…ਅਤੇ …ਪੇਪਰ ਦੇ ਆਖਰੀ ਪੰਨੇ ਚ ਲਿੱਖੀਆ…… ਜੇ ਬੰਦੇਂ ਦਾ ਪੁੱਤ ਏ ਤਾਂ ਪਾਸ ਕਰਕੇ ਵਿਖਾ…. ਇਹ ਮੇਰੇ ਵੱਲੋ ਤੈਨੂੰ ਚੈਲੰਜ ਏ
- ਸਾਡੇ ਤੋਂ ਚੰਗੇ ਤਾਂ ਗਲੀ ਦੇ ਕੁਤੇ ਨੇ,ਕੁੜੀ ਮੁੜ ਮੁੜ ਕੇ ਤਾਂ ਵੇਖਦੀ ਹੈ ਕੇ ਪਿਛੇ ਆ ਰਿਹਾ ਕੇ ਨਹੀ….
- B/F and G/F ਬੈਠੇ side ਤੇ ਗੱਲਾ ਕਰਦੇ ਸੀ ਤੇ ਕੁੜੀ ਆਪਣੇ laptop ਤੇ facebook acnt,ਪਾਸਵਰਡ setting ਕਰਦੀ ਸੀ..ਓਸਨੇ type ਕੀਤਾ ” BraiN “, ਮੁੰਡਾ ਦਾ ਹੱਸ ਹੱਸ ਕੇ ਬੁਰਾ ਹਾਲ ਹੋ ਗਿਆ ਜਦੋ laptop ਦਾ rply ਆਇਆ, Too Small……..
- ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ।
- ਜਿਹੜੇ ਰਿਸ਼ਤੇਦਾਰ ਮੇਨੂੰ ਜਨਮ-ਦਿਨ ਤੇ ਫੋਨ ਨੀ ਕਰਦੇ, ਉਹਨਾਂ ਨੂੰ ਮੈਨੂੰ Result ਵਾਲੇ ਦਿਨ ਫੋਨ ਕਰਨ ਦਾ ਕੋਈ ਹੱਕ ਨੀ
- ਜਿੰਨੀ ਸੋਹਣੀ ਨਾਗਿਨ ਟੀਵੀ ਤੇ colors channel ਵਾਲੇ ਦਿਖਾਉਂਦੇ ਨੇ … ਉਸ ਹਿਸਾਬ ਨਾਲ ਮੇਨੂੰ ਕੁੜੀ ਨਹੀਂ ਨਾਗਿਨ ਹੀ ਚਾਹੀਦੀ ਹੈ।
- ਬੈਂਗਣ ਵਰਗੀ ਹੋ ਗਈ ਹੈ ਜ਼ਿੰਦਗੀ … ਹਰ ਕੋਈ ਭਰ੍ਥਾ ਬਣਾਉਣ ਨੂੰ ਫਿਰਦਾ।
- ਭਾਜੜਾ ਈ ਪੈ ਜਾਦੀਆਂ ਨੇ ਜਦੋ … ਸਵੇਰੇ ਉਠੀਏ ਤਾ ਸਰਾਣੇ ਥੱਲੇ ਮੋਬਾਇਲ ਨਾ ਹੋਵ
- ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ…ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ? ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
- ਮੈਨੂੰ ਕਹਿੰਦਾ ਪੰਜਾਬੀ ਜੁੱਤੀ ਨਾਲ ਪੰਜਾਬੀ ਸੂਟ ਪਾਇਆ ਸੋਹਣੀਏ ਤੇਰੇ ਬਹੁਤ ਜਚਦਾ , ਮੈ ਕਿਹਾ ਤੇਰੇ ਵਰਗਿਆਂ ਦਾ ਕੰਮ ਵੀ ਫਿਰ ਇਹੀ ਜੁੱਤੀ ਨਾਲ ਈ ਚਲਦਾ ਏ ।
- ਮੁੰਡਿਆ ਦੀ ਯਾਰੀ ਜਿਵੇ H.D.F.C da loan ਕੁੜੀਆਂ ਦੀ ਯਾਰੀ ਜਿਵੇ china ਦਾ ਫੋਨ।
- ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ..
- ਹਸਦੇ ਰਹੋ ਮਿਤਰੋ ਰੋਣ ਨੂੰ ਰਿਸ਼ਤੇਦਾਰ ਬਥੇਰੇ ਨੇ ।
- ਕਹਿੰਦੀ ਤੁਹਾਨੂੰ ਕਿਵੇਂ ਪਤਾ ਲੱਗ ਜਾਂਦਾ….ਮੈਂ ਹੋਰ ਮੁੰਡਿਆਂ ਨਾਲ ਵੀ ਗੱਲ ਕਰਦੀ ਆਂ..ਸਾਲੀਏ ਅਸੀਂ ਅਧੀ ਅਧੀ ਰਾਤ ਤੱਕ Sony ਤੇ CID ਦੇਖ ਕੇ ਐਵੇਂ ਨੀ ਅਖਾਂ ਖਰਾਬ ਕਰਦੇ
- ਮੈਂ ਇੱਕ ਕੁੜੀ ਨੂੰ ਕਿਹਾ . . ਕਿੱਦਾ ਸੋਹਣਿਉ!!ਬਾਂਦਰੀ ਅੱਗੋ ਕਹਿੰਦੀ….ਬਹੁਤ ਵਧੀਆ ਭਾਜੀ
- ਮੇਰੀ ਸਹੇਲੀ ਨੇ ਪੁਛਿਅਾ ਤੁਸੀ ਮੈੰਨੂ ਕਿਣਾ pyar ਕਰਦੇ ਹੋ.??
ਮੈਂ ਕਿਹਾ…ਜਿਣਾ ਰਾਜਸਥਾਨ ਵਾਲੇ ਪਾਣੀ ਦੇ ਨਲਕੇ ਨੂੰ - ਐਨੀ ਗਰਮੀ ਆ ਕਿ..ਕਦੇ ਕਦੇ ਤਾਂ ਮੱਛਰ ਵੀ ਕੰਨ ਕੋਲ ਆ ਕੇ ਕਹਿੰਦਾ..ਠੰਡਾ ਪਾਣੀ ਹੀ ਪਿਲਾ ਦੇ ਬਾੲੀ ਬਣ ਕੇ..
- ਅਜ ਦਾ ਵਿਚਾਰ:
ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ - ਮੇਰੇ ਲਈ ਉਹ ਨੀਂ ਵੇਹਲੀ,ਹਾਏ ਉਏ ਰੱਬਾ!!ਏਨੀ Careless ਸਹੇਲੀ
- ਕਹਿੰਦੀ ਹੋਗੀ ਤੇਰੇ ਪਿਆਰ ‘ਚ ਪਾਗਲ ਵੇ ਮੈਂ ਮਰ ਮਿਟ ਜਾਉਂ,ਜੇ ਤੂੰ ਦੇ ਦਿੱਤਾ ਜਵਾਬ ਤਾਂ ਤੇਰੇ ਘਰ ਮੂਹਰੇ ਲਿਟ ਜਾਉਂ
- ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ …so maran da program cancel
- ਹੋਰ ਗੱਲਾਂ ਤੇਨੁ ਬੜੀਆਂ ਆਉਂਦਿਆ “I LOVE YOU” ਕਹਿਨ ਲੱਗੇ ਕਿਉਂ ਡਰਦੀ ਏ ,, ਜਿਉਂਦੀ ਰਹੇ ਤੇਰੀ ਛੋਟੀ ਭੈਣ ਪਿਆਰੀ ਮੈਨੂ ਨਿਤ msgs ਤੇ “jiju jiju ” ਕਰਦੀ ਏ !!
- ਓਹਨਾ ਨੇ ਜਗਹ -ਜਗਹ ਨਾਕੇ ਲਾਏ ਹੋਏ ਨੇ ਸਾਰੇ ਪੰਗੇ ਵੀ ਤੇਰੇ ਪਾਏ ਹੋਏ ਨੇ 2-4 ਦਿਨ ਘਰੋ ਬਾਹਰ ਨਾ ਜਾਵੀ ਬਾਹਰ ਬੰਦਰ ਫੜਨ ਵਾਲੇ ਆਏ ਹੋਏ ਨੇ
- ਦਿਨੇ ਮਾਸ਼ੂਕ ਲੜ ਦੀ …. ਰਾਤ ਨੂ ਸਾਲਾ ਮਛਰ ਲੜ ਦਾ
more status ...https://loveshyari.wordpress.com/
No comments:
Post a Comment